ਪੁਲਵਾਮਾ ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਨਿਸ਼ਾਨੇ ਤੇ ਸਟੈਚੂ ਆਫ ਯੂਨਿਟੀ II ਸੁਰੱਖਿਆ ਏਜੰਸੀਆਂ ਨੂੰ ਪਈਆਂ ਭਾਜੜਾਂ,
ਪੁਲਵਾਮਾ ਹਮਲੇ ਤੋਂ ਬਾਅਦ ਹੁਣ ਗੁਜਰਾਤ ਵਿੱਚ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਤੇ ਉਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਹੁਣ ਅੱਤਵਾਦੀ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿੱਚ ਸਰਦਾਰ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ’ਤੇ ਹਮਲਾ ਕਰਨ ਦੀ ਫਿਰਾਕ ਵਿੱਚ ਹਨ।
Read More